YouVersion 標誌
搜尋圖標

ਲੂਕਾ 8:25

ਲੂਕਾ 8:25 CL-NA

ਉਹਨਾਂ ਨੇ ਚੇਲਿਆਂ ਤੋਂ ਪੁੱਛਿਆ, “ਤੁਹਾਡਾ ਵਿਸ਼ਵਾਸ ਕਿੱਥੇ ਹੈ ?” ਪਰ ਉਹ ਬਹੁਤ ਡਰੇ ਹੋਏ ਸਨ । ਉਹ ਹੈਰਾਨ ਵੀ ਸਨ ਅਤੇ ਇੱਕ ਦੂਜੇ ਤੋਂ ਪੁੱਛਣ ਲੱਗੇ, “ਇਹ ਕੌਣ ਹਨ ? ਇਹ ਤਾਂ ਹਨੇਰੀ ਅਤੇ ਪਾਣੀ ਨੂੰ ਹੁਕਮ ਦਿੰਦੇ ਹਨ ਅਤੇ ਉਹ ਵੀ ਇਹਨਾਂ ਦਾ ਹੁਕਮ ਮੰਨਦੇ ਹਨ ।”