YouVersion 標誌
搜尋圖標

ਮੱਤੀਯਾਹ 1:18-19

ਮੱਤੀਯਾਹ 1:18-19 PMT

ਯਿਸ਼ੂ ਮਸੀਹ ਦਾ ਜਨਮ ਇਸ ਤਰ੍ਹਾ ਹੋਇਆ: ਉਹਨਾਂ ਦੀ ਮਾਤਾ ਮਰਿਯਮ ਦੀ ਮੰਗਣੀ ਯੋਸੇਫ਼ ਨਾਲ ਹੋਈ, ਪਰ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇ।