YouVersion 標誌
搜尋圖標

ਮੱਤੀਯਾਹ 6:9-10

ਮੱਤੀਯਾਹ 6:9-10 PMT

“ਇਸ ਲਈ ਤੁਸੀਂ ਇਸ ਪ੍ਰਕਾਰ ਪ੍ਰਾਰਥਨਾ ਕਰੋ: “ ‘ਹੇ ਸਾਡੇ ਪਿਤਾ, ਜੋ ਸਵਰਗ ਵਿੱਚ ਹੈ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, ਤੇਰੀ ਮਰਜ਼ੀ ਪੂਰੀ ਹੋਵੇ, ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾ ਧਰਤੀ ਉੱਤੇ ਵੀ ਹੋਵੇ।