ਮੱਤੀ 14:30-31

ਮੱਤੀ 14:30-31 PSB

ਪਰ ਤੇਜ਼ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਕੇ ਬੋਲਿਆ, “ਹੇ ਪ੍ਰਭੂ, ਮੈਨੂੰ ਬਚਾ!” ਯਿਸੂ ਨੇ ਤੁਰੰਤ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਕਿਹਾ,“ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਸ਼ੱਕ ਕਿਉਂ ਕੀਤਾ?”