ਮੱਤੀ 19:4-5

ਮੱਤੀ 19:4-5 PSB

ਉਸ ਨੇ ਉੱਤਰ ਦਿੱਤਾ,“ਕੀ ਤੁਸੀਂ ਨਹੀਂ ਪੜ੍ਹਿਆ ਕਿ ਸਿਰਜਣਹਾਰ ਨੇ ਉਨ੍ਹਾਂ ਨੂੰ ਅਰੰਭ ਤੋਂ ਨਰ ਅਤੇ ਨਾਰੀ ਸਿਰਜਿਆ? ਅਤੇ ਕਿਹਾ,‘ਇਸ ਕਾਰਨ ਮਨੁੱਖ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ’।