YouVersion 標誌
搜尋圖標

ਮੱਤੀ 2:12-13

ਮੱਤੀ 2:12-13 PSB

ਤਦ ਸੁਫਨੇ ਵਿੱਚ ਇਹ ਚਿਤਾਵਨੀ ਪਾ ਕੇ ਜੋ ਹੇਰੋਦੇਸ ਕੋਲ ਵਾਪਸ ਨਾ ਜਾਣਾ, ਉਹ ਹੋਰ ਰਾਹ ਤੋਂ ਆਪਣੇ ਦੇਸ ਨੂੰ ਚਲੇ ਗਏ। ਜਦੋਂ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ, “ਉੱਠ, ਬੱਚੇ ਅਤੇ ਉਸ ਦੀ ਮਾਤਾ ਨੂੰ ਲੈ ਅਤੇ ਮਿਸਰ ਦੇਸ ਨੂੰ ਭੱਜ ਜਾ ਅਤੇ ਜਦੋਂ ਤੱਕ ਮੈਂ ਤੈਨੂੰ ਨਾ ਕਹਾਂ, ਉੱਥੇ ਹੀ ਰਹੀਂ, ਕਿਉਂਕਿ ਹੇਰੋਦੇਸ ਇਸ ਬੱਚੇ ਨੂੰ ਮਾਰ ਸੁੱਟਣ ਲਈ ਲੱਭੇਗਾ।”