YouVersion 標誌
搜尋圖標

ਮੱਤੀ 5:29-30

ਮੱਤੀ 5:29-30 PSB

ਜੇ ਤੇਰੀ ਸੱਜੀ ਅੱਖ ਤੇਰੇ ਕੋਲੋਂ ਪਾਪ ਕਰਾਵੇ ਤਾਂ ਇਸ ਨੂੰ ਕੱਢ ਕੇ ਸੁੱਟ ਦੇ, ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਸੁੱਟਿਆ ਜਾਵੇ। ਜੇ ਤੇਰਾ ਸੱਜਾ ਹੱਥ ਤੇਰੇ ਤੋਂ ਪਾਪ ਕਰਾਵੇ ਤਾਂ ਇਸ ਨੂੰ ਵੱਢ ਕੇ ਸੁੱਟ ਦੇ, ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਚਲਾ ਜਾਵੇ।