ਮੱਤੀ 3:11

ਮੱਤੀ 3:11 CL-NA

ਮੈਂ ਤਾਂ ਇਹ ਦਿਖਾਉਣ ਦੇ ਲਈ ਕਿ ਤੁਸੀਂ ਆਪਣੇ ਪਾਪਾਂ ਨੂੰ ਛੱਡ ਦਿੱਤਾ ਹੈ, ਤੁਹਾਨੂੰ ਪਾਣੀ ਦੇ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਜਿਹੜੇ ਮੇਰੇ ਬਾਅਦ ਆ ਰਹੇ ਹਨ, ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਦੇ ਨਾਲ ਬਪਤਿਸਮਾ ਦੇਣਗੇ । ਉਹ ਮੇਰੇ ਤੋਂ ਵੱਧ ਸ਼ਕਤੀਸ਼ਾਲੀ ਹਨ । ਮੈਂ ਤਾਂ ਉਹਨਾਂ ਦੀ ਜੁੱਤੀ ਚੁੱਕਣ ਦੇ ਯੋਗ ਵੀ ਨਹੀਂ ਹਾਂ ।